Acts 22:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸ ਨੂੰ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕੋਲ ਆਇਆ ਅਤੇ ਖੜ੍ਹੇ ਹੋ ਕੇ ਮੈਨੂੰ ਕਿਹਾ, ‘ਭਰਾ ਸਾਊਲ, ਫਿਰ ਤੋਂ ਦੇਖਣ ਲੱਗ ਜਾ ।’ ਉਸੇ ਘੜੀ ਮੈਨੂੰ ਦ੍ਰਿਸ਼ਟੀ ਮਿਲ ਗਈ ਅਤੇ ਮੈਂ ਉਸ ਨੂੰ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੇਰੇ ਕੋਲ ਖੜ੍ਹਾ ਹੋਇਆ ਅਤੇ ਉਹ ਨੇ ਕਿਹਾ, “ਹੇ ਭਰਾ ਸੌਲੁਸ, ਆਪਣੀ ਨਿਗਾਹ ਪ੍ਰਾਪਤ ਕਰ!” ਅਤੇ ਉਸੇ ਵੇਲੇ ਮੈਂ ਉਸ ਨੂੰ ਵੇਖਣ ਦੇ ਯੋਗ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਸੁਜਾਖਾ ਹੋ ਜਾਹ, ਅਰ ਓਸੇ ਵੇਲੇ ਮੈਂ ਉਹ ਦੇ ਉੱਤੇ ਨਜ਼ਰ ਕੀਤੀ
Punjabi ERV
ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸਨੂੰ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ میرے کول آیا۔ تے کول کھلو کے مَینُوں آکھن لگّا۔ بھرا ساؤُل سُجاکھا ہو اوسے گھڑی مَیں اوہدے اُتّے نظر کِیتی۔
Punjabi Standard Bible (Punjabi Standard Bible) 2023
ਮੇਰੇ ਕੋਲ ਆਇਆ ਅਤੇ ਕੋਲ ਖੜ੍ਹੇ ਹੋ ਕੇ ਮੈਨੂੰ ਕਿਹਾ, ‘ਭਾਈ ਸੌਲੁਸ, ਸੁਜਾਖਾ ਹੋ ਜਾ’! ਅਤੇ ਮੈਂ ਉਸੇ ਵੇਲੇ ਉਸ ਵੱਲ ਉਤਾਂਹ ਵੇਖਿਆ।