Acts 22:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਹਾਲਤ ਵਿੱਚ ਮੈਂ ਦੇਖਿਆ ਕਿ ਪ੍ਰਭੂ ਮੈਨੂੰ ਕਹਿ ਰਹੇ ਸਨ, ‘ਛੇਤੀ ਕਰ ਅਤੇ ਇਕਦਮ ਯਰੂਸ਼ਲਮ ਵਿੱਚੋਂ ਬਾਹਰ ਚਲਾ ਜਾ, ਕਿਉਂਕਿ ਇਹ ਲੋਕ ਮੇਰੇ ਸੰਬੰਧ ਵਿੱਚ ਤੇਰੀ ਗਵਾਹੀ ਸਵੀਕਾਰ ਨਹੀਂ ਕਰਨਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਵੇਖਿਆ ਜੋ ਪ੍ਰਭੂ ਮੇਰੇ ਨਾਲ ਬੋਲ ਰਿਹਾ ਸੀ। ‘ਜਲਦੀ!’ ਉਸਨੇ ਕਿਹਾ, ‘ਯੇਰੂਸ਼ਲੇਮ ਨੂੰ ਇਸੇ ਵੇਲੇ ਛੱਡ,’ ਕਿਉਂਕਿ ਇੱਥੋ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਸ਼ਤਾਬੀ ਨਿੱਕਲ ਜਾਹ ਕਿਉਂ ਜੋ ਓਹ ਮੇਰੇ ਹੱਕ ਵਿੱਚ ਤੇਰੀ ਸਾਖੀ ਨਾ ਮੰਨਣਗੇ
Punjabi ERV
ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مَینُوں آکھدا سی۔ پئی چھیتی کر۔ یرُوشلِیم توں فٹافٹ نِکل جا۔ کیوں جو تیری گواہی نُوں میری بابت اوہ قبول نا کرن گے۔
Punjabi Standard Bible (Punjabi Standard Bible) 2023
ਅਤੇ ਵੇਖਿਆ ਕਿ ਉਹ ਮੈਨੂੰ ਕਹਿ ਰਿਹਾ ਸੀ, ‘ਛੇਤੀ ਕਰ ਅਤੇ ਯਰੂਸ਼ਲਮ ਤੋਂ ਨਿੱਕਲ ਜਾ, ਕਿਉਂਕਿ ਉਹ ਮੇਰੇ ਵਿਖੇ ਤੇਰੀ ਗਵਾਹੀ ਸਵੀਕਾਰ ਨਹੀਂ ਕਰਨਗੇ’।