Acts 22:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪ੍ਰਭੂ ਨੇ ਕਿਹਾ, ‘ਜਾ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਕੋਲ ਦੂਰ ਤੱਕ ਭੇਜਾਂਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਪ੍ਰਭੂ ਨੇ ਮੈਨੂੰ ਕਿਹਾ, ‘ਜਾ; ਮੈਂ ਤੈਨੂੰ ਦੂਰ ਗ਼ੈਰ-ਯਹੂਦੀਆਂ ਵੱਲ ਭੇਜਾਂਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਨ ਮੈਨੂੰ ਆਖਿਆ ਕਿ ਤੁਰ ਜਾਹ ਕਿਉਂ ਜੋ ਮੈਂ ਤੈਨੂੰ ਦੂਰ ਵਾਟ ਪਰਾਈਆਂ ਕੌਮਾਂ ਦੇ ਕੋਲ ਘੱਲਾਗਾਂ।।
Punjabi ERV
ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇਥੋਂ ਚਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس مَینُوں آکھیا۔ ٹُرپَو۔ کیوں جو مَیں تینُوں دُراڈے سارے غیر قوماں ولّ گھلاں گا۔
Punjabi Standard Bible (Punjabi Standard Bible) 2023
ਫਿਰ ਉਸ ਨੇ ਮੈਨੂੰ ਕਿਹਾ, ‘ਜਾ, ਕਿਉਂਕਿ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ’।”