Acts 22:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਰੌਲਾ ਪਾਉਂਦੇ, ਕੱਪੜੇ ਸੁੱਟਦੇ ਅਤੇ ਹਵਾ ਵਿੱਚ ਘੱਟਾ ਉਡਾ ਰਹੇ ਸਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਉਹ ਚੀਕ ਰਹੇ ਸਨ ਅਤੇ ਆਪਣੇ ਕੱਪੜੇ ਸੁੱਟ ਰਹੇ ਸਨ ਅਤੇ ਹਵਾ ਵਿੱਚ ਮਿੱਟੀ ਵੀ ਉੱਡਾ ਰਹੇ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਧੁੰਮ ਮਚਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ
Punjabi ERV
ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪਡ਼ੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ رَولا پان تے کپڑے لاہن تے مِٹّی اُڈان لگّے۔
Punjabi Standard Bible (Punjabi Standard Bible) 2023
ਜਦੋਂ ਉਹ ਚੀਕ-ਚੀਕ ਕੇ ਆਪਣੇ ਕੱਪੜੇ ਉਛਾਲਣ ਅਤੇ ਹਵਾ ਵਿੱਚ ਧੂੜ ਉਡਾਉਣ ਲੱਗੇ