Acts 22:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਫ਼ਸਰ ਨੇ ਇਹ ਸੁਣਿਆ ਤਾਂ ਉਹ ਸੈਨਾਪਤੀ ਕੋਲ ਗਿਆ ਅਤੇ ਕਿਹਾ, “ਤੁਸੀਂ ਇਹ ਕੀ ਕਰ ਰਹੇ ਹੋ? ਇਹ ਆਦਮੀ ਤਾਂ ਰੋਮੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸੂਬੇਦਾਰ ਨੇ ਇਹ ਸੁਣਿਆ, ਤਾਂ ਉਹ ਸੈਨਾਪਤੀ ਕੋਲ ਗਿਆ ਅਤੇ ਉਸਨੇ ਇਸ ਬਾਰੇ ਦੱਸਿਆ। “ਤੁਸੀਂ ਕੀ ਕਰਨ ਜਾ ਰਹੇ ਹੋ?” ਉਸਨੇ ਪੁੱਛਿਆ। “ਇਹ ਆਦਮੀ ਰੋਮੀ ਦਾ ਨਾਗਰਿਕ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੋ ਹੋॽ ਇੱਹ ਮਨੁੱਖ ਤਾਂ ਰੋਮੀ ਹੈ!
Punjabi ERV
ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
صُوبیدار ایہہ سُن کے سردار کول جا کے خبر دِتّی۔ تے آکھیا۔ تُوں کِیہ کرن لگّا ایں؟ ایہہ بندہ تے رُومی اے۔
Punjabi Standard Bible (Punjabi Standard Bible) 2023
ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸੈਨਾਪਤੀ ਦੇ ਕੋਲ ਜਾ ਕੇ ਕਿਹਾ, “ਇਹ ਤੁਸੀਂ ਕੀ ਕਰਨ ਲੱਗੇ ਹੋ? ਇਹ ਵਿਅਕਤੀ ਤਾਂ ਰੋਮੀ ਹੈ!”