Acts 22:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸੈਨਾਪਤੀ ਪੌਲੂਸ ਕੋਲ ਗਿਆ ਅਤੇ ਪੁੱਛਣ ਲੱਗਾ, “ਮੈਨੂੰ ਦੱਸ, ਕੀ ਤੂੰ ਰੋਮੀ ਨਾਗਰਿਕ ਹੈਂ?” ਪੌਲੂਸ ਨੇ ਕਿਹਾ, “ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੈਨਾਪਤੀ ਪੌਲੁਸ ਕੋਲ ਗਿਆ ਅਤੇ ਪੁੱਛਿਆ, “ਮੈਨੂੰ ਦੱਸੋ, ਕੀ ਤੂੰ ਰੋਮੀ ਹੈ?” “ਹਾਂ, ਮੈਂ ਹਾਂ,” ਉਸਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਤੂੰ ਰੋਮੀ ਹੈਂॽ ਉਹ ਬੋਲਿਆ, ਹਾਂ ਜੀ
Punjabi ERV
ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردار اوہدے کول آ کے اوہنوں آکھیا۔ مَینُوں دس۔ تُوں رُومی ایں؟ اوس آکھیا آہو۔
Punjabi Standard Bible (Punjabi Standard Bible) 2023
ਤਦ ਸੈਨਾਪਤੀ ਨੇ ਪੌਲੁਸ ਕੋਲ ਜਾ ਕੇ ਉਸ ਨੂੰ ਕਿਹਾ, “ਮੈਨੂੰ ਦੱਸ, ਕੀ ਤੂੰ ਰੋਮੀ ਹੈਂ?” ਉਸ ਨੇ ਕਿਹਾ, “ਹਾਂ।”