Acts 22:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੈਨਾਪਤੀ ਨੇ ਕਿਹਾ, “ਮੈਨੂੰ ਇਹ ਨਾਗਰਿਕਤਾ ਬਹੁਤ ਧਨ ਖਰਚ ਕਰ ਕੇ ਮਿਲੀ ਹੈ ।” ਪੌਲੂਸ ਨੇ ਉੱਤਰ ਦਿੱਤਾ, “ਮੈਂ ਤਾਂ ਜਨਮ ਤੋਂ ਹੀ ਰੋਮੀ ਨਾਗਰਿਕ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸੈਨਾਪਤੀ ਨੇ ਕਿਹਾ, “ਮੈਨੂੰ ਆਪਣੀ ਨਾਗਰਿਕਤਾ ਲਈ ਬਹੁਤ ਸਾਰਾ ਪੈਸਾ ਖ਼ਰਚ ਕੀਤਾ।” “ਪਰ ਮੈਂ ਇੱਕ ਨਾਗਰਿਕ ਪੈਦਾ ਹੋਇਆ ਸੀ,” ਪੌਲੁਸ ਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖਰਚ ਕੇ ਇਹ ਮਰਾਤਬਾ ਪਾਇਆ । ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ
Punjabi ERV
ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سردار جواب دِتّا۔ مَیں بُہت خرچ کر کے رُومی ہون دا حق مُل لیا۔ پَولُس آکھیا۔ مَیں جمّیا ای ایسے طرح ساں۔
Punjabi Standard Bible (Punjabi Standard Bible) 2023
ਸੈਨਾਪਤੀ ਨੇ ਕਿਹਾ, “ਮੈਂ ਬਹੁਤ ਪੈਸਾ ਦੇ ਕੇ ਇਹ ਨਾਗਰਿਕਤਾ ਹਾਸਲ ਕੀਤੀ ਹੈ।” ਪੌਲੁਸ ਨੇ ਕਿਹਾ, “ਪਰ ਮੈਂ ਤਾਂ ਇੱਥੋਂ ਦਾ ਜੰਮ-ਪਲ਼ ਹਾਂ।”