Acts 22:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪੁੱਛਿਆ, ‘ਪ੍ਰਭੂ ਜੀ, ਤੁਸੀਂ ਕੌਣ ਹੋ?’ ਉਹਨਾਂ ਨੇ ਮੈਨੂੰ ਉੱਤਰ ਦਿੱਤਾ, ‘ਮੈਂ ਨਾਸਰਤ ਦਾ ਰਹਿਣ ਵਾਲਾ ਯਿਸੂ ਹਾਂ ਜਿਸ ਨੂੰ ਤੂੰ ਸਤਾ ਰਿਹਾ ਹੈਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਮੈਂ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ?’ ਉਸਨੇ ਜਵਾਬ ਦਿੱਤਾ, “ ‘ਮੈਂ ਯਿਸ਼ੂ ਨਾਸਰੀ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉੱਤਰ ਦਿੱਤਾ ਕਿ ਪ੍ਰਭੁ ਜੀ ਤੂੰ ਕੌਣ ਹੈਂॽ ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ
Punjabi ERV
ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں جواب دِتّا۔ اَے خُداوند تُوں کون ایں؟ تے اوس مَینُوں آکھیا۔ مَیں یِسُوع ناصری آں جِہنُوں تُوں ستانا ایں۔
Punjabi Standard Bible (Punjabi Standard Bible) 2023
ਮੈਂ ਉੱਤਰ ਦਿੱਤਾ, ‘ਪ੍ਰਭੂ ਜੀ ਤੂੰ ਕੌਣ ਹੈਂ’? ਉਸ ਨੇ ਮੈਨੂੰ ਕਿਹਾ, ‘ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ’।