Acts 23:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਮਹਾਂਸਭਾ ਵੱਲ ਧਿਆਨ ਨਾਲ ਦੇਖਦੇ ਹੋਏ ਕਿਹਾ, “ਭਰਾਵੋ, ਮੈਂ ਅੱਜ ਦੇ ਦਿਨ ਤੱਕ ਪਰਮੇਸ਼ਰ ਦੇ ਸਾਹਮਣੇ ਸ਼ੁੱਧ ਅੰਤਹਕਰਨ ਨਾਲ ਸਾਰਾ ਜੀਵਨ ਬਤੀਤ ਕੀਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਮਹਾਂਸਭਾ ਵੱਲ ਸਿੱਧਾ ਵੇਖਿਆ ਅਤੇ ਕਿਹਾ, “ਮੇਰੇ ਭਰਾਵੋ, ਮੈਂ ਆਪਣੀ ਪੂਰੀ ਜ਼ਿੰਦਗੀ ਦੌਰਾਨ ਕੀ ਕੀਤਾ ਹੈ।” ਅੱਜ ਤੱਕ ਮੈਂ ਪਰਮੇਸ਼ਵਰ ਪ੍ਰਤੀ ਆਪਣੇ ਚੰਗੇ ਜ਼ਮੀਰ ਨਾਮ ਫ਼ਰਜ਼ ਨਿਭਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪੌਲੁਸ ਨੇ ਸਭਾ ਦੀ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੀਕ ਪੂਰੀ ਨੇਕਨੀਅਤੀ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ
Punjabi ERV
ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس صدرِ مجلس والیاں نُوں دھیان نال ویکھ کے آکھیا۔ بھراؤ اَج تِیکر مَیں پُوری نیک نِیتی نال خُدا دے اگّے چلدا رہیا آں۔
Punjabi Standard Bible (Punjabi Standard Bible) 2023
ਪੌਲੁਸ ਨੇ ਗੌਹ ਨਾਲ ਮਹਾਂਸਭਾ ਵੱਲ ਵੇਖਿਆ ਅਤੇ ਕਿਹਾ, “ਹੇ ਭਾਈਓ, ਮੈਂ ਅੱਜ ਦੇ ਦਿਨ ਤੱਕ ਪਰਮੇਸ਼ਰ ਦੇ ਸਨਮੁੱਖ ਆਪਣਾ ਜੀਵਨ ਪੂਰੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਬਿਤਾਇਆ ਹੈ।”