Acts 23:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਰਾਤ ਪ੍ਰਭੂ ਨੇ ਪੌਲੂਸ ਦੇ ਨੇੜੇ ਖੜ੍ਹੇ ਹੋ ਕੇ ਕਿਹਾ, “ਹੌਸਲਾ ਰੱਖ! ਜਿਸ ਤਰ੍ਹਾਂ ਤੂੰ ਯਰੂਸ਼ਲਮ ਵਿੱਚ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਮੇਰੀ ਗਵਾਹੀ ਦੇਣੀ ਪਵੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਰਾਤ ਪ੍ਰਭੁ ਨੇ ਉਹ ਦੇ ਕੋਲ ਖੜ੍ਹੋ ਕੇ ਕਿਹਾ, ਹੌਸਲਾ ਰੱਖ ਕਿਉਂਕਿ ਜਿਸ ਤਰਾਂ ਤੈਂ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਸਾਖੀ ਦਿੱਤੀ ਓਸੇ ਤਰਾਂ ਤੈਨੂੰ ਰੋਮ ਵਿੱਚ ਭੀ ਸਾਖੀ ਦੇਣੀ ਪਵੇਗੀ।।
Punjabi ERV
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے رات خُداوند اوہدے کول آ کے آکھیا حَوصلہ رکھ کیوں جو جیویں تُوں یرُوشلِیم وِچ میرِیاں گلّاں اُتّے گواہی دِتّی اے۔ اوسے طرح تینُوں رُومہ وِچ وی گواہی دینی پَوے گی۔
Punjabi Standard Bible (Punjabi Standard Bible) 2023
ਉਸੇ ਰਾਤ ਪ੍ਰਭੂ ਨੇ ਪੌਲੁਸ ਦੇ ਕੋਲ ਖੜ੍ਹੇ ਹੋ ਕੇ ਕਿਹਾ, “ਹੌਸਲਾ ਰੱਖ! ਕਿਉਂਕਿ ਜਿਸ ਤਰ੍ਹਾਂ ਤੂੰ ਮੇਰੇ ਵਿਖੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।”