Acts 23:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪੌਲੂਸ ਦੇ ਭਾਣਜੇ ਨੇ ਇਸ ਵਿਉਂਤ ਦੇ ਬਾਰੇ ਸੁਣਿਆ ਅਤੇ ਉਸ ਨੇ ਕਿਲੇ ਦੇ ਅੰਦਰ ਜਾ ਕੇ ਪੌਲੂਸ ਨੂੰ ਇਸ ਬਾਰੇ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਪੌਲੁਸ ਦੀ ਭੈਣ ਦੇ ਪੁੱਤਰ ਨੇ ਇਸ ਸਾਜਿਸ਼ ਬਾਰੇ ਸੁਣਿਆ, ਤਾਂ ਉਹ ਸੈਨਿਕਾਂ ਦੀ ਛਾਉਣੀ ਵਿੱਚ ਗਿਆ ਅਤੇ ਪੌਲੁਸ ਨੂੰ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੇ ਘਾਤ ਲਾਉਣ ਦਾ ਹਾਲ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੂਸ ਨੂੰ ਦੱਸ ਦਿੱਤਾ
Punjabi ERV
ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پَولُس دا بھنیواں اوہناں دی چھیہہ لان دی خبر سُن کے آیا تے قِلعے دے اندر جا کے پَولُس نُوں دس دِتّا۔
Punjabi Standard Bible (Punjabi Standard Bible) 2023
ਪਰ ਪੌਲੁਸ ਦੇ ਭਣੇਵੇਂ ਨੇ ਇਹ ਸੁਣ ਲਿਆ ਕਿ ਉਹ ਉਸ ਦੀ ਘਾਤ ਵਿੱਚ ਹਨ। ਤਦ ਉਹ ਛਾਉਣੀ ਵਿੱਚ ਗਿਆ ਅਤੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।