Acts 23:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈ ਕੇ ਆਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਨੇ ਇੱਕ ਅਫ਼ਸਰ ਨੂੰ ਸੱਦ ਕੇ ਕਿਹਾ, “ਇਸ ਜਵਾਨ ਨੂੰ ਸੈਨਾਪਤੀ ਦੇ ਕੋਲ ਲੈ ਜਾ ਕਿਉਂਕਿ ਇਸ ਨੇ ਉਹਨਾਂ ਨੂੰ ਕੁਝ ਦੱਸਣਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਬੁਲਾਇਆ ਅਤੇ ਕਿਹਾ, “ਇਸ ਨੌਜਵਾਨ ਨੂੰ ਸੈਨਾਪਤੀ ਕੋਲ ਲੈ ਜਾਉ; ਉਸਦੇ ਕੋਲ ਕੁਝ ਦੱਸਣ ਲਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਭਈ ਇਸ ਜੁਆਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾਹ ਕਿਂਉ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ
Punjabi ERV
ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس صُوبیداراں وِچوں اِک نُوں سَدّ کے آکھیا۔ پئی ایس جوان نُوں پلٹن دے سردار کول لے کے جا کیوں جو اوس اوہنوں کُجھ آکھنا اے۔
Punjabi Standard Bible (Punjabi Standard Bible) 2023
ਤਦ ਪੌਲੁਸ ਨੇ ਇੱਕ ਸੂਬੇਦਾਰ ਨੂੰ ਕੋਲ ਬੁਲਾ ਕੇ ਕਿਹਾ, “ਇਸ ਨੌਜਵਾਨ ਨੂੰ ਸੈਨਾਪਤੀ ਕੋਲ ਲੈ ਜਾ, ਕਿਉਂਕਿ ਇਸ ਨੇ ਉਸ ਨੂੰ ਕੁਝ ਦੱਸਣਾ ਹੈ।”