Acts 23:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਮਹਾਂ-ਪੁਰੋਹਿਤ ਹੱਨਾ ਨੇ ਨੇੜੇ ਖੜ੍ਹੇ ਲੋਕਾਂ ਨੂੰ ਹੁਕਮ ਦਿੱਤਾ ਕਿ ਇਸ ਦੇ ਮੂੰਹ ਉੱਤੇ ਚਪੇੜ ਮਾਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੇ ਮਹਾਂ ਜਾਜਕ ਹਨਾਨਿਯਾਹ ਨੇ ਪੌਲੁਸ ਦੇ ਕੋਲ ਖੜ੍ਹੇ ਲੋਕਾਂ ਨੂੰ ਉਸ ਦੇ ਮੂੰਹ ਤੇ ਵਾਰ ਕਰਨ ਦਾ ਹੁਕਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਨਾਨਿਯਾਹ ਨਾਮੇ ਸਰਦਾਰ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖਲੋਤੇ ਸਨ ਹੁਕਮ ਦਿੱਤਾ ਭਈ ਮਾਰੋ ਏਹ ਦੇ ਮੂੰਹ ਤੇ!
Punjabi ERV
ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹਡ਼ੇ ਆਦਮੀ ਪੌਲੁਸ ਦੇ ਕੋਲ ਖਢ਼ੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہدے اُتّے سردار کاہِن حننیاہ نے کول کھلون والیاں نُوں حُکم دِتّا پئی اوہدے مُنھ اُتّے چپیڑاں مارن۔
Punjabi Standard Bible (Punjabi Standard Bible) 2023
ਇਸ ਗੱਲ 'ਤੇ ਮਹਾਂਯਾਜਕ ਹਨਾਨਿਯਾਹ ਨੇ ਉਨ੍ਹਾਂ ਨੂੰ ਜਿਹੜੇ ਉਸ ਦੇ ਕੋਲ ਖੜ੍ਹੇ ਸਨ ਹੁਕਮ ਦਿੱਤਾ ਕਿ ਇਸ ਦੇ ਮੂੰਹ 'ਤੇ ਮਾਰੋ।