Acts 23:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੈਨਾਪਤੀ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ, “ਇਹ ਕਿਸੇ ਨੂੰ ਨਾ ਦੱਸਣਾ ਕਿ ਤੂੰ ਇਹਨਾਂ ਗੱਲਾਂ ਦੀ ਸੂਚਨਾ ਮੈਨੂੰ ਦੇ ਦਿੱਤੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਸੈਨਾਪਤੀ ਨੇ ਉਸ ਨੌਜਵਾਨ ਨੂੰ ਇਸ ਚੇਤਾਵਨੀ ਨਾਲ ਖਾਰਜ ਕਰ ਦਿੱਤਾ: “ਇਹ ਗੱਲ ਕਿਸੇ ਹੋਰ ਨੂੰ ਨਾ ਪਤਾ ਲੱਗੇ ਕਿ ਤੂੰ ਇਹ ਗੱਲ ਮੈਨੂੰ ਦੱਸੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਰਦਾਰ ਨੇ ਉਸ ਜੁਆਨ ਨੂੰ ਇਹ ਹੁਕਮ ਦੇ ਕੇ ਵਿਦਿਆ ਕੀਤਾ ਭਈ ਕਿਸੇ ਕੋਲ ਨਾ ਆਖੀਂ ਜੋ ਤੈਂ ਇਹ ਗੱਲ ਮੈਨੂੰ ਦੱਸੀ ਹੈ
Punjabi ERV
ਸਰਦਾਰ ਨੇ ਉਸਨੂੰ ਕਿਹਾ, “ਕਿਸੇ ਨੂੰ ਨਾ ਦਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸਨੇ ਉਸਨੂੰ ਭੇਜ ਦਿੱਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پلٹن دے سردار نے اوس جوان نُوں ایہہ حُکم دے کے وِداع کِیتا۔ پئی کِسے نُوں نا آکھیں پئی تُوں ایہہ گلّاں مَینُوں دسیاں نیں۔
Punjabi Standard Bible (Punjabi Standard Bible) 2023
ਤਦ ਸੈਨਾਪਤੀ ਨੇ ਉਸ ਨੌਜਵਾਨ ਨੂੰ ਇਹ ਹੁਕਮ ਦੇ ਕੇ ਭੇਜ ਦਿੱਤਾ ਕਿ ਜੋ ਗੱਲਾਂ ਤੂੰ ਮੈਨੂੰ ਦੱਸੀਆਂ ਹਨ ਉਹ ਕਿਸੇ ਨੂੰ ਨਾ ਦੱਸੀਂ।