Acts 23:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸ ਨੂੰ ਪੂਰੀ ਸੁਰੱਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਦੇ ਲਈ ਵੀ ਸਵਾਰੀ ਦਾ ਪ੍ਰਬੰਧ ਕਰੋ ਕਿ ਉਹ ਸੁਰੱਖਿਅਤ ਰਾਜਪਾਲ ਫ਼ੇਲਿਕਸ ਕੋਲ ਪਹੁੰਚ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਲਈ ਘੋੜੇ ਮੁਹੱਈਆ ਕਰਵਾਓ ਤਾਂ ਜੋ ਉਹ ਸੁਰੱਖਿਅਤ ਰਾਜਪਾਲ ਫੇਲਿਕ੍ਸ ਕੋਲ ਜਾ ਸਕਣ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਵਾਰੀ ਹਾਜ਼ਰ ਕਰੋ ਜੋ ਓਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਖ ਸਾਂਦ ਨਾਲ ਪੁਚਾ ਦੇਣ
Punjabi ERV
ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋਡ਼ਿਆਂ ਦਾ ਇੰਤਜ਼ਾਮ ਕਰੋ। ਉਸਨੂੰ ਪੂਰੀ ਸੁਰਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵਾਰੀ ਹਾਜ਼ਰ ਕਰੋ ਜੋ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویہتر تیار رکھو۔ پئی اوہ پَولُس نُوں چڑھا کے فیلِکس حاکم دے کول سلامت لے جان۔
Punjabi Standard Bible (Punjabi Standard Bible) 2023
ਅਸਵਾਰੀ ਤਿਆਰ ਰੱਖੋ ਤਾਂਕਿ ਪੌਲੁਸ ਨੂੰ ਬਿਠਾ ਕੇ ਰਾਜਪਾਲ ਫ਼ੇਲਿਕਸ ਕੋਲ ਸੁਰੱਖਿਅਤ ਪਹੁੰਚਾਇਆ ਜਾ ਸਕੇ।”