Acts 23:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੈਨਾ ਅਧਿਕਾਰੀ ਨੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ;
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸੈਨਾਪਤੀ ਨੇ ਇਸੇ ਵਿਚਾਰ ਨੂੰ ਸਾਹਮਣੇ ਰੱਖ ਕੇ ਇਸ ਤਰ੍ਹਾਂ ਪੱਤਰ ਲਿਖਿਆ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੈਨਾਪਤੀ ਨੇ ਹੇਠ ਲਿਖਿਆਂ ਇੱਕ ਪੱਤਰ ਲਿਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਇਸ ਪਰਕਾਰ ਦਾ ਖਤ ਲਿਖਿਆ, -
Punjabi ERV
ਸੈਨਾ ਅਧਿਕਾਰੀ ਨੇ ਇੱਕ ਚਿਠੀ ਲਿਖੀ ਜੋ ਇਸ ਤਰ੍ਹਾਂ ਸੀ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس ایس مضمُون دا خط لِکھیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਇਸ ਤਰ੍ਹਾਂ ਦੀ ਇੱਕ ਚਿੱਠੀ ਲਿਖੀ: