Acts 23:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸ ਨੂੰ ਬਚਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਆਦਮੀ ਨੂੰ ਯਹੂਦੀਆਂ ਨੇ ਫੜ ਲਿਆ ਸੀ ਅਤੇ ਉਹ ਇਸ ਨੂੰ ਮਾਰਨ ਹੀ ਵਾਲੇ ਸਨ ਕਿ ਮੈਨੂੰ ਪਤਾ ਲੱਗ ਗਿਆ ਕਿ ਇਹ ਰੋਮੀ ਨਾਗਰਿਕ ਹੈ । ਇਸ ਲਈ ਮੈਂ ਸਿਪਾਹੀਆਂ ਨੂੰ ਨਾਲ ਲੈ ਕੇ ਗਿਆ ਅਤੇ ਇਸ ਨੂੰ ਛੁਡਾ ਲਿਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਆਦਮੀ ਨੂੰ ਜਦੋਂ ਕੁਝ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ, ਤਾਂ ਮੈਂ ਇਹ ਪਤਾ ਕੀਤਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਫਿਰ ਮੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਮਰਦ ਨੂੰ ਜਾਂ ਯਹੂਦੀ ਲੋਕਾਂ ਨੇ ਫੜ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਮਲੂਮ ਕਰ ਕੇ ਭਈ ਉਹ ਰੋਮੀ ਹੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ
Punjabi ERV
ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس بندے نُوں یہُودِیاں پھڑیا۔ تے اوہ اوہناں دی ہتّھِیں ماریا جان والا سی۔ مَینُوں جد پتا لگّا پئی اوہ رُومی اے۔ تے سپاہیاں سَنے جا کے چھڈا لیایا۔
Punjabi Standard Bible (Punjabi Standard Bible) 2023
ਯਹੂਦੀਆਂ ਨੇ ਇਸ ਵਿਅਕਤੀ ਨੂੰ ਫੜਿਆ ਅਤੇ ਉਹ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਂ ਜਾਣਿਆ ਕਿ ਇਹ ਰੋਮੀ ਹੈ ਤਾਂ ਸਿਪਾਹੀਆਂ ਦੇ ਨਾਲ ਜਾ ਕੇ ਇਸ ਨੂੰ ਛੁਡਾ ਲਿਆ।