Acts 23:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਜਾਣਨ ਦੀ ਇੱਛਾ ਨਾਲ ਕਿ ਉਹ ਇਸ ਦੇ ਵਿਰੁੱਧ ਕੀ ਦੋਸ਼ ਲਾਉਂਦੇ ਹਨ, ਮੈਂ ਇਸ ਨੂੰ ਮਹਾਂਸਭਾ ਦੇ ਸਾਹਮਣੇ ਲੈ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਨਾ ਚਾਹੁੰਦਾ ਸੀ ਕਿ ਉਹ ਉਸ ਤੇ ਇਲਜ਼ਾਮ ਕਿਉਂ ਲਗਾ ਰਹੇ ਸਨ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਮਹਾਂਸਭਾ ਵਿੱਚ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਮੈਂ ਇਹ ਮਲੂਮ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਨਾਲਸ਼ ਕੀਤੀ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ
Punjabi ERV
ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں مَیں سبھ معلُوم کرنا چاہندا ساں۔ پئی اوہ اوہدے اُتّے کاہدا الزام دیندے نیں۔ تاں اوہناں دی صدرِ مجلس وِچ اوہنوں پُہنچا دِتّا۔
Punjabi Standard Bible (Punjabi Standard Bible) 2023
ਮੈਂ ਇਹ ਜਾਣਨਾ ਚਾਹੁੰਦਾ ਸੀ ਕਿ ਉਹ ਕਿਸ ਕਾਰਨ ਉਸ ਉੱਤੇ ਦੋਸ਼ ਲਾ ਰਹੇ ਸਨ, ਇਸ ਲਈ ਮੈਂ ਇਸ ਨੂੰ ਉਨ੍ਹਾਂ ਦੀ ਮਹਾਂਸਭਾ ਵਿੱਚ ਲੈ ਗਿਆ।