Acts 23:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਘੁੜਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕੈਸਰਿਯਾ ਪਹੁੰਚ ਕੇ ਰਾਜਪਾਲ ਨੂੰ ਪੱਤਰ ਦਿੱਤਾ ਅਤੇ ਪੌਲੂਸ ਨੂੰ ਵੀ ਉਸ ਦੇ ਸਾਹਮਣੇ ਹਾਜ਼ਿਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਘੋੜਸਵਾਰ ਕੈਸਰਿਆ ਵਿੱਚ ਪਹੁੰਚੇ, ਉਨ੍ਹਾਂ ਨੇ ਰਾਜਪਾਲ ਨੂੰ ਪੱਤਰ ਸੌਂਪ ਦਿੱਤਾ ਅਤੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆਣ ਕੇ ਹਾਕਮ ਨੂੰ ਖਤ ਦੇ ਦਿੱਤਾ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ
Punjabi ERV
ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جد قَیصریہ وِچ آئے تاں حاکم نُوں خط دِتّا۔ تے پَولُس نُوں وی اوہدے اگّے حاضر کِیتا۔
Punjabi Standard Bible (Punjabi Standard Bible) 2023
ਕੈਸਰਿਯਾ ਪਹੁੰਚ ਕੇ ਉਨ੍ਹਾਂ ਨੇ ਰਾਜਪਾਲ ਨੂੰ ਉਹ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਸ ਦੇ ਸਾਹਮਣੇ ਹਾਜ਼ਰ ਕੀਤਾ।