Acts 23:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਇਹ ਕਿਹਾ ਹੀ ਸੀ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਬਹਿਸ ਛਿੜ ਪਈ ਅਤੇ ਉਹਨਾਂ ਵਿੱਚ ਫੁੱਟ ਪੈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਇਹ ਕਿਹਾ, ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚਕਾਰ ਝਗੜਾ ਹੋ ਗਿਆ ਅਤੇ ਸਭਾ ਵਿੱਚ ਫੁੱਟ ਪੈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ
Punjabi ERV
ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿਡ਼ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اوس ایہہ آکھیا تاں صدوقیاں تے فرِیسیاں وِچ جھگڑا ہویا۔ تے جماعت وِچ پُھٹ پَے گئی۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋ ਗਿਆ ਅਤੇ ਲੋਕਾਂ ਵਿੱਚ ਫੁੱਟ ਪੈ ਗਈ,