Acts 24:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸੱਕਦੇ ਹੋ ਕਿ ਇਹ ਗੱਲ ਸੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪ ਪਤਾ ਕਰ ਸਕਦੇ ਹੋ ਕਿ ਮੈਨੂੰ ਬੰਦਗੀ ਕਰਨ ਦੇ ਲਈ ਯਰੂਸ਼ਲਮ ਵਿੱਚ ਆਏ ਅਜੇ ਬਾਰ੍ਹਾਂ ਤੋਂ ਜ਼ਿਆਦਾ ਦਿਨ ਨਹੀਂ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਇਸ ਸੱਚਾਈ ਦੀ ਪੁਸ਼ਟੀ ਕਰ ਸਕਦੇ ਹੋ ਕਿ ਮੈਂ ਸਿਰਫ ਬਾਰ੍ਹਾਂ ਦਿਨ ਪਹਿਲਾਂ ਯੇਰੂਸ਼ਲੇਮ ਵਿੱਚ ਬੰਦਗੀ ਕਰਨ ਲਈ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਤੁਸੀਂ ਜਾਣ ਸੱਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸਾਂ
Punjabi ERV
ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸਕਦੇ ਹੋ ਕਿ ਇਹ ਗੱਲ ਸੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُوں معلُوم کر سکنا ایں پئی باراں دِناں توں وَدّھ نئیں ہوئے۔ جدوں مَیں عبادت کرن لئی یرُوشلِیم نُوں گیا۔
Punjabi Standard Bible (Punjabi Standard Bible) 2023
ਤੁਸੀਂ ਪਤਾ ਕਰ ਸਕਦੇ ਹੋ ਕਿ ਮੈਨੂੰ ਯਰੂਸ਼ਲਮ ਵਿੱਚ ਅਰਾਧਨਾ ਕਰਨ ਆਏ ਨੂੰ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ।