Acts 24:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਜੋ ਹੁਣ ਮੇਰੇ ਸਿਰ ਦੋਸ਼ ਮੜ੍ਹ ਰਹੇ ਹਨ, ਇਹ ਸਾਬਿਤ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਲੋਕ ਇਹਨਾਂ ਦੋਸ਼ਾਂ ਨੂੰ ਸਿੱਧ ਨਹੀਂ ਕਰ ਸਕਦੇ ਜਿਹੜੇ ਇਹ ਮੇਰੇ ਉੱਤੇ ਲਾ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਨੂੰ ਸਾਬਤ ਨਹੀਂ ਕਰ ਸਕਦੇ ਉਹ ਇਲਜ਼ਾਮ ਜਿਹੜੇ ਮੇਰੇ ਤੇ ਲਗਾਏ ਜਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਹੀ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸੱਕਦੇ ਹਨ
Punjabi ERV
ਇਹ ਜੋ ਹੁਣ ਮੇਰੇ ਸਿਰ ਦੋਸ਼ ਮਢ਼ ਰਹੇ ਹਨ, ਇਹ ਸਾਬਿਤ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا ایہناں گلّاں نُوں جِنہاں دی بابت ہُن میرے اُتّے الزام لاندے نیں۔ تیرے سامھنے اوہ ثابت کر سکدے نیں۔
Punjabi Standard Bible (Punjabi Standard Bible) 2023
ਨਾ ਹੀ ਇਹ ਉਨ੍ਹਾਂ ਗੱਲਾਂ ਨੂੰ ਤੁਹਾਡੇ ਸਾਹਮਣੇ ਸਾਬਤ ਕਰ ਸਕਦੇ ਹਨ ਜਿਨ੍ਹਾਂ ਦਾ ਦੋਸ਼ ਹੁਣ ਇਹ ਮੇਰੇ ਉੱਤੇ ਲਾ ਰਹੇ ਹਨ।