Acts 24:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਪਰਮੇਸ਼ਰ ਉੱਤੇ ਆਸ ਹੈ, ਜਿਸ ਤਰ੍ਹਾਂ ਇਹਨਾਂ ਨੂੰ ਵੀ ਹੈ ਕਿ ਭਲੇ ਅਤੇ ਬੁਰੇ ਸਭ ਦਾ ਪੁਨਰ-ਉਥਾਨ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਨੂੰ ਪਰਮੇਸ਼ਵਰ ਵਿੱਚ ਉਹੀ ਉਮੀਦ ਹੈ ਜਿੰਨੀ ਇਨ੍ਹਾਂ ਆਦਮੀਆਂ ਨੇ ਆਪ ਕੀਤੀ ਹੈ, ਕਿ ਧਰਮੀ ਅਤੇ ਕੁਧਰਮੀ ਦੋਹਾਂ ਦਾ ਦੁਬਾਰਾ ਪੁਨਰ-ਉਥਾਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਹ ਦੀ ਏਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ
Punjabi ERV
ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰਖਦਾ ਹਾਂ ਜਿਸਦੀ ਇਹ ਖੁਦ ਰਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉਠਣਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں خُدا کولوں آس رکھنا آں پئی نیکاں تے بداں دی قیامت ہوئے گی جِہنُوں ایہہ آپ وی پئے اُڈِیکدے نیں۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਵਿੱਚ ਆਸ ਰੱਖਦਾ ਹਾਂ ਜਿਵੇਂ ਇਹ ਆਪ ਵੀ ਰੱਖਦੇ ਹਨ ਕਿ ਧਰਮੀ ਅਤੇ ਅਧਰਮੀ ਦੋਹਾਂ ਦਾ ਪੁਨਰ-ਉਥਾਨ ਹੋਵੇਗਾ।