Acts 24:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਪਰਮੇਸ਼ਰ ਅਤੇ ਲੋਕਾਂ ਦੇ ਸਾਹਮਣੇ ਮੇਰਾ ਅੰਤਹਕਰਨ ਨਿਰਦੋਸ਼ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਹਮੇਸ਼ਾ ਕੋਸ਼ਿਸ਼ ਕਰਦਾ ਹਾਂ ਕਿ ਮੈਂ ਆਪਣੇ ਜ਼ਮੀਰ ਨੂੰ ਪਰਮੇਸ਼ਵਰ ਅਤੇ ਮਨੁੱਖ ਦੇ ਸਾਮ੍ਹਣੇ ਸਪੱਸ਼ਟ ਰੱਖਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪ ਭੀ ਇਸ ਵਿੱਚ ਜਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਕਰੇ
Punjabi ERV
ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਮ੍ਹਣੇ ਸਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں وی ایہدے وِچ کوشش کرنا آں۔ پئی خُدا تے بندیاں دے اگّے میرا دِل کَدے مَینُوں ملامت نا کرے۔
Punjabi Standard Bible (Punjabi Standard Bible) 2023
ਇਸ ਲਈ ਮੈਂ ਆਪ ਵੀ ਪੂਰੀ ਕੋਸ਼ਿਸ਼ ਕਰਦਾ ਹਾਂ ਕਿ ਪਰਮੇਸ਼ਰ ਅਤੇ ਮਨੁੱਖਾਂ ਦੇ ਸਾਹਮਣੇ ਆਪਣੇ ਵਿਵੇਕ ਨੂੰ ਹਮੇਸ਼ਾ ਨਿਰਦੋਸ਼ ਰੱਖਾਂ।