Acts 24:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਬਹੁਤ ਸਾਲਾਂ ਦੇ ਬਾਅਦ ਮੈਂ ਯਰੂਸ਼ਲਮ ਵਿੱਚ ਆਪਣੇ ਲੋਕਾਂ ਨੂੰ ਸਹਾਇਤਾ ਪਹੁੰਚਾਉਣ ਅਤੇ ਬਲੀਦਾਨ ਚੜ੍ਹਾਉਣ ਆਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਈ ਸਾਲਾਂ ਦੀ ਗ਼ੈਰਹਾਜ਼ਰੀ ਤੋਂ ਬਾਅਦ, ਮੈਂ ਯੇਰੂਸ਼ਲੇਮ ਆਇਆ ਕਿ ਆਪਣੇ ਗਰੀਬ ਲੋਕਾਂ ਲਈ ਤੋਹਫ਼ੇ ਲੈ ਕੇ ਅਤੇ ਭੇਟਾਂ ਦੇਣ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਕਈਆਂ ਵਰਿਹਾਂ ਪਿੱਛੋਂ ਮੈਂ ਆਪਣੀ ਕੌਮ ਦੇ ਲਈ ਦਾਨ ਪੁਚਾਉਣ ਅਤੇ ਭੇਟ ਚੜ੍ਹਾਉਣ ਆਇਆ
Punjabi ERV
“ਬਹੁਤ ਸਾਲ ਮੈਂ ਇਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਉਣ ਲਈ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُہت ورھیاں پِچّھوں مَیں اپنی قوم نُوں خَیرات پُہنچان تے چڑھاوے چڑھان آیا۔
Punjabi Standard Bible (Punjabi Standard Bible) 2023
ਹੁਣ ਬਹੁਤ ਸਾਲਾਂ ਬਾਅਦ ਮੈਂ ਆਪਣੇ ਲੋਕਾਂ ਨੂੰ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਲਈ ਆਇਆ ਸੀ।