Acts 24:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਕਰ ਰਿਹਾ ਸੀ ਅਤੇ ਮੇਰੇ ਸ਼ੁੱਧੀਕਰਨ ਦੀ ਰਸਮ ਪੂਰੀ ਹੋਣ ਦੇ ਬਾਅਦ ਇਹਨਾਂ ਨੇ ਮੈਨੂੰ ਹੈਕਲ ਵਿੱਚ ਦੇਖਿਆ । ਉਸ ਸਮੇਂ ਉੱਥੇ ਨਾ ਮੇਰੇ ਨਾਲ ਭੀੜ ਸੀ ਅਤੇ ਨਾ ਹੀ ਮੈਂ ਦੰਗਾ ਕਰ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਰਸਮੀ ਤੌਰ ਤੇ ਸ਼ੁੱਧ ਸੀ ਜਦੋਂ ਉਨ੍ਹਾਂ ਨੇ ਮੈਨੂੰ ਹੈਕਲ ਦੀਆਂ ਕਚਹਿਰੀਆਂ ਵਿੱਚ ਅਜਿਹਾ ਕਰਦਿਆਂ ਪਾਇਆ। ਮੇਰੇ ਨਾਲ ਕੋਈ ਭੀੜ ਨਹੀਂ ਸੀ, ਅਤੇ ਨਾ ਹੀ ਮੈਂ ਕਿਸੇ ਹੰਗਾਮੇ ਵਿੱਚ ਸ਼ਾਮਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲੇ ਨਾਲ
Punjabi ERV
ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖਢ਼ਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀਡ਼ ਇਕਠੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں مَینُوں پاک ہویاں ہویاں بِھیڑ تے شور شرابے بِناں ایہہ کمّ کر دیاں ہویاں ہیکل وِچ ویکھیا نا بِھیڑ نال نا شور شرابے نال۔ ہاں آسِیہ دے کُجھ یہُودی ہے سن۔
Punjabi Standard Bible (Punjabi Standard Bible) 2023
ਇਨ੍ਹਾਂ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਅਤੇ ਨਾ ਤਾਂ ਮੇਰੇ ਨਾਲ ਭੀੜ ਸੀ ਅਤੇ ਨਾ ਹੀ ਰੌਲ਼ਾ।