Acts 24:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਯਹੂਦੀਆਂ ਨੂੰ ਇੱਥੇ ਪੁੱਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ ਇਹ ਲੋਕ ਹੀ ਦੱਸਣ ਕਿ ਜਦੋਂ ਮੈਂ ਮਹਾਂਸਭਾ ਦੇ ਸਾਹਮਣੇ ਖੜ੍ਹਾ ਹੋਇਆ ਸੀ ਤਦ ਇਹਨਾਂ ਨੇ ਮੇਰੇ ਵਿੱਚ ਕਿਹੜਾ ਦੋਸ਼ ਲੱਭਿਆ ਸੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਇਹ ਜਿਹੜੇ ਇੱਥੇ ਹਨ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਮਹਾਂਸਭਾ ਦੇ ਅੱਗੇ ਖੜ੍ਹੇ ਹੁੰਦੇ ਸਨ ਉਨ੍ਹਾਂ ਨੇ ਮੇਰੇ ਵਿੱਚ ਕਿਹੜਾ ਅਪਰਾਧ ਪਾਇਆ ਸੀ
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਏਹੋ ਆਪ ਕਹਿ ਦੇਣ ਭਈ ਉਨ੍ਹਾਂ ਨੇ ਜਦ ਮੈਂ ਸਭਾ ਦੇ ਅੱਗੇ ਖੜਾ ਸਾਂ ਮੇਰੇ ਵਿੱਚ ਕੀ ਬੁਰਿਆਈ ਵੇਖੀॽ
Punjabi ERV
ਇਨ੍ਹਾਂ ਯਹੂਦੀਆਂ ਨੂੰ ਇਥੇ ਪੁਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا ایہہ آپی دسن۔ پئی جد مَیں صدرِ مجلس دے اگّے کھلوتا ساں اوہناں میرے وِچ کِیہ بُریائی ویکھی۔
Punjabi Standard Bible (Punjabi Standard Bible) 2023
ਜਾਂ ਫਿਰ ਇਹ ਆਪੇ ਦੱਸਣ ਕਿ ਜਦੋਂ ਮੈਂ ਮਹਾਂਸਭਾ ਦੇ ਸਾਹਮਣੇ ਖੜ੍ਹਾ ਸੀ ਤਾਂ ਇਨ੍ਹਾਂ ਨੂੰ ਮੇਰੇ ਵਿੱਚ ਕੀ ਦੋਸ਼ ਲੱਭਾ?