Acts 24:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇੱਥੇ ਆਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਪਾਲ ਫ਼ੇਲਿਕਸ ਨੂੰ ਇਸ ‘ਰਾਹ’ ਦੀ ਚੰਗੀ ਜਾਣਕਾਰੀ ਸੀ । ਇਸ ਲਈ ਉਸ ਨੇ ਸੁਣਵਾਈ ਬੰਦ ਕਰ ਦਿੱਤੀ ਅਤੇ ਕਿਹਾ, “ਸੈਨਾਪਤੀ ਲੁਸਿਯਸ ਦੇ ਆਉਣ ਦੇ ਬਾਅਦ ਮੈਂ ਤੁਹਾਡੇ ਮੁਕੱਦਮੇ ਦਾ ਫ਼ੈਸਲਾ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫੇਲਿਕ੍ਸ, ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾ ਜਾਣਦਾ ਸੀ, ਇਹ ਕਹਿ ਕੇ ਉਹਨਾਂ ਨੂੰ ਟਾਲ ਦਿੱਤਾ। “ਜਦੋਂ ਲਸੀਅਸ ਸੈਨਾਪਤੀ ਆਵੇਗਾ,” ਉਸਨੇ ਕਿਹਾ, “ਮੈਂ ਤੁਹਾਡੇ ਮੁਕੱਦਮੇ ਦਾ ਫੈਸਲਾ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰਾਂ ਜਾਣਦਾ ਸੀ ਇਹ ਕਹਿ ਕਿ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਾਂ ਲੁਸਿਯਸ ਫੌਜ ਦਾ ਸਰਦਾਰ ਆਊ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਨਬੇੜਾ ਕਰਾਂਗਾ
Punjabi ERV
ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾ ਲਿਸਿਯਾਸ ਇਥੇ ਆਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فیلِکس جیہڑا ایس راہ دے حال توں بُہتا واقف سی۔ اوہناں نُوں دِتّا۔ تے ایہہ آکھیا پئی جدوں پلٹن دا سردار لُوسِیاس آوے گا تَد مَیں تُہاڈیاں گلّاں نبیڑاں گا۔
Punjabi Standard Bible (Punjabi Standard Bible) 2023
ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਬਾਰੇ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ, “ਜਦੋਂ ਸੈਨਾਪਤੀ ਲੁਸਿਯਸ ਆਵੇਗਾ, ਉਦੋਂ ਮੈਂ ਤੁਹਾਡੀਆਂ ਗੱਲਾਂ ਦੇ ਵਿਖੇ ਫੈਸਲਾ ਸੁਣਾਵਾਂਗਾ।”