Acts 24:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿੱਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਦਿਨਾਂ ਦੇ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਦੇ ਨਾਲ ਆਇਆ ਜੋ ਯਹੂਦੀ ਸੀ । ਉਸ ਨੇ ਪੌਲੂਸ ਨੂੰ ਸੱਦ ਕੇ ਉਸ ਕੋਲੋਂ ਮਸੀਹ ਯਿਸੂ ਵਿੱਚ ਵਿਸ਼ਵਾਸ ਬਾਰੇ ਸੁਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਈ ਦਿਨਾਂ ਬਾਅਦ ਫੇਲਿਕ੍ਸ ਆਪਣੀ ਪਤਨੀ ਡਸਿੱਲਾ ਨਾਲ ਆਇਆ, ਜੋ ਕਿ ਯਹੂਦੀ ਸੀ। ਉਸਨੇ ਪੌਲੁਸ ਨੂੰ ਬੁਲਾਇਆ ਅਤੇ ਉਸਨੂੰ ਸੁਣਿਆ ਜਿਵੇਂ ਉਸਨੇ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਬਾਰੇ ਗੱਲ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਈਆਂ ਦਿਨਾਂ ਪਿੱਛੋਂ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਸਣੇ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਵਾ ਕੇ ਮਸੀਹ ਯਿਸੂ ਦੇ ਉੱਤੇ ਨਿਹਚਾ ਕਰਨ ਦੇ ਵਿਖੇ ਉਸ ਤੋਂ ਸੁਣਿਆ
Punjabi ERV
ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿਲ੍ਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کُجھ دِناں پِچّھوں فیلِکس اپنی بیوی درُوسِلّہ دے نال جیہڑی یہُودن سی آگیا تے پَولُس نُوں سَدّ گھلّیا تے اوہدے کولوں مسِیح یِسُوع دے دِین دی بابت سُنیا۔
Punjabi Standard Bible (Punjabi Standard Bible) 2023
ਕੁਝ ਦਿਨਾਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ, ਆਇਆ ਅਤੇ ਪੌਲੁਸ ਨੂੰ ਸੱਦ ਕੇ ਮਸੀਹ ਯਿਸੂ ਵਿੱਚ ਵਿਸ਼ਵਾਸ ਦੇ ਵਿਖੇ ਉਸ ਕੋਲੋਂ ਸੁਣਿਆ।