Acts 24:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਪੌਲੂਸ ਨੇਕੀ, ਸਵੈ-ਕਾਬੂ, ਅਤੇ ਆਉਣ ਵਾਲੀ ਸਜ਼ਾ ਬਾਰੇ ਦੱਸਣ ਲੱਗਾ ਤਾਂ ਫ਼ੇਲਿਕਸ ਡਰ ਗਿਆ ਅਤੇ ਕਿਹਾ, “ਹੁਣ ਤੂੰ ਜਾ, ਜਦੋਂ ਮੈਨੂੰ ਸਮਾਂ ਮਿਲੇਗਾ ਤਦ ਮੈਂ ਤੈਨੂੰ ਫਿਰ ਸੱਦਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਪੌਲੁਸ ਨੇ ਧਾਰਮਿਕਤਾ, ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਗੱਲ ਕੀਤੀ, ਫੇਲਿਕ੍ਸ ਡਰ ਗਿਆ ਅਤੇ ਕਿਹਾ, “ਹੁਣ ਲਈ ਇਹ ਕਾਫ਼ੀ ਹੈ! ਤੂੰ ਜਾ ਸਕਦਾ। ਫਿਰ ਜਦੋਂ ਮੇਰੇ ਲਈ ਉਚਿਤ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਧਰਮ ਅਤੇ ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਵਿਖੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਨੇ ਭੈ ਖਾਧਾ ਅਤੇ ਉੱਤਰ ਦਿੱਤਾ ਭਈ ਐਤਕੀ ਤੂੰ ਜਾਹ, ਫੇਰ ਵਿਹਲ ਪਾ ਕੇ ਤੈਨੁੰ ਬੁਲਾਵਾਂਗਾ
Punjabi ERV
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ نیکی تے پرہیزگاری تے آؤن والی عدالت دی بابت بیان پیا کر دا سی۔ تَد فیلِکس نے خَوف کھا کے جواب دِتّا۔ ایس ویلے تُوں جا۔ موقع ویکھ کے مَیں تینُوں سدّاں گا۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਧਾਰਮਿਕਤਾ ਅਤੇ ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਦੱਸ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਕਿਹਾ, “ਹੁਣ ਜਾ! ਸਮਾਂ ਪਾ ਕੇ ਮੈਂ ਤੈਨੂੰ ਫਿਰ ਬੁਲਾਵਾਂਗਾ।”