Acts 24:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਸ ਗੱਲ ਨੂੰ ਹਰ ਤਰ੍ਹਾਂ ਨਾਲ, ਹਰ ਥਾਂ ਧੰਨਵਾਦੀ ਹੁੰਦੇ ਹੋਏ ਮੰਨਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਜਗ੍ਹਾ ਅਤੇ ਹਰ ਤਰੀਕੇ ਨਾਲ, ਸਭ ਤੋਂ ਵਧ ਕੇ ਸ੍ਰੇਸ਼ਠ ਫੇਲਿਕ੍ਸ, ਅਸੀਂ ਇਸ ਨੂੰ ਡੂੰਘੇ ਸ਼ੁਕਰਗੁਜ਼ਾਰ ਨਾਲ ਮੰਨਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਹਰ ਪਰਕਾਰ ਅਤੇ ਸਭਨੀਂ ਥਾਈਂ ਇਹ ਗੱਲ ਵੱਡੇ ਸ਼ੁਕਰ ਨਾਲ ਮੰਨ ਲੈਂਦੇ ਹਾਂ
Punjabi ERV
ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی ہر گلّ تے ہر تھاں وِچ ایہناں گلّاں توں بڑی شُکر گُزاری نال تیرا احسان مَنّنے آں۔
Punjabi Standard Bible (Punjabi Standard Bible) 2023
ਹੇ ਸਤਿਕਾਰਯੋਗ ਫ਼ੇਲਿਕਸ, ਅਸੀਂ ਇਸ ਗੱਲ ਨੂੰ ਪੂਰੇ ਧੰਨਵਾਦ ਸਹਿਤ ਹਰ ਥਾਂ ਹਰ ਤਰ੍ਹਾਂ ਨਾਲ ਸਵੀਕਾਰ ਕਰਦੇ ਹਾਂ।