Acts 24:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲੈਣਾ ਚਾਹੁੰਦਾ ਹਾਂ । ਇਸ ਲਈ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਡੇ ਥੋੜ੍ਹੇ ਜਿਹੇ ਸ਼ਬਦ ਸੁਣਨ ਦੀ ਕਿਰਪਾਲਤਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ, ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਤੁਹਾਨੂੰ ਬਹੁਤਾ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜੇਹੀਆਂ ਗੱਲਾਂ ਸੁਣ ਲਓ
Punjabi ERV
ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایس واسطے پئی مَیں تینُوں بُہتی تکلیف نا دیاں۔ تیری مِنّت کرنا آں پئی مِہربانی کر کے ساڈیاں تھوڑیاں جِہیاں گلّاں سُن۔
Punjabi Standard Bible (Punjabi Standard Bible) 2023
ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਸਾਡੀ ਥੋੜ੍ਹੀ ਜਿਹੀ ਗੱਲ ਸੁਣ ਲਵੋ,