Acts 24:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਸ ਆਦਮੀ ਨੂੰ ਬੜੇ ਖ਼ਤਰਨਾਕ ਰੂਪ ਵਿੱਚ ਦੇਖਿਆ ਹੈ । ਇਹ ਸੰਸਾਰ ਭਰ ਦੇ ਸਾਰੇ ਯਹੂਦੀਆਂ ਵਿੱਚ ਬਗਾਵਤ ਕਰਵਾਉਂਦਾ ਹੈ ਅਤੇ ਨਾਸਰੀ ਮੱਤ ਦਾ ਆਗੂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਾਨੂੰ ਇਹ ਆਦਮੀ ਪਰੇਸ਼ਾਨੀ ਕਰਨ ਵਾਲਾ ਲੱਗਿਆ ਹੈ, ਜਿਸ ਨੇ ਸਾਰੀ ਦੁਨੀਆਂ ਦੇ ਯਹੂਦੀਆਂ ਵਿੱਚ ਦੰਗੇ ਭੜਕਾਏ ਸਨ। ਨਾਸਰੀਆਂ ਪੰਥ ਦਾ ਇੱਕ ਆਗੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸਾਂ ਇਸ ਮਨੁੱਖ ਨੂੰ ਇੱਕ ਬਲਾ ਅਤੇ ਸਾਰੀ ਦੁਨੀਆ ਦੇ ਸਭ ਯਹੂਦੀਆਂ ਵਿੱਚ ਪਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ
Punjabi ERV
ਇਹ ਆਦਮੀ ਮੁਸੀਬਤਾਂ ਖਢ਼ੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖਢ਼ੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧਡ਼ੇ ਦਾ ਆਗੂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اساں ایس بندے نُوں اِک بلا۔ تے دُنیا دے سارے یہُودِیاں وِچوں فسادی۔ تے ناصریاں دے بِدعتی فِرقے دا موہر لا ویکھیا اے۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਵੇਖਿਆ ਹੈ ਕਿ ਇਹ ਮਨੁੱਖ ਇੱਕ ਬਲਾ ਹੈ ਅਤੇ ਸੰਸਾਰ ਦੇ ਸਾਰੇ ਯਹੂਦੀਆਂ ਵਿੱਚ ਫੁੱਟ ਪਾਉਣ ਵਾਲਾ ਅਤੇ ਨਾਸਰੀਆਂ ਦੇ ਪੰਥ ਦਾ ਆਗੂ ਹੈ।