Acts 24:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸ ਨੂੰ ਗਿਰਫ਼ਤਾਰ ਕਰ ਲਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਨੇ ਹੈਕਲ ਨੂੰ ਵੀ ਭਰਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਅਸੀਂ ਇਸ ਨੂੰ ਫੜ ਲਿਆ । [ਅਸੀਂ ਇਸ ਦਾ ਫ਼ੈਸਲਾ ਆਪਣੇ ਧਾਰਮਿਕ ਨਿਯਮ ਅਨੁਸਾਰ ਕਰਨਾ ਚਾਹੁੰਦੇ ਸੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਹੈਕਲ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਵੀ ਕੀਤੀ; ਇਸ ਲਈ ਅਸੀਂ ਉਸ ਨੂੰ ਫੜ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਨੇ ਹੈਕਲ ਨੂੰ ਭੀ ਭ੍ਰਿਸ਼ਟ ਕਰਨ ਦਾ ਜਤਨ ਕੀਤਾ। ਸੋ ਅਸਾਂ ਇਹ ਨੂੰ ਫੜ ਭੀ ਲਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس کوشش وی کِیتی پئی ہیکل نُوں پلِیت کرے۔ تے اوہنوں اساں قابُو کِیتا۔ [تے اسی چاہندے ساں کہ اپنی شریعت دے مطابق اوہدی عدالت کرئیے۔
Punjabi Standard Bible (Punjabi Standard Bible) 2023
ਇਸ ਨੇ ਹੈਕਲ ਨੂੰ ਵੀ ਭ੍ਰਿਸ਼ਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਸੀਂ ਇਸ ਨੂੰ ਫੜ ਲਿਆ [ਅਤੇ ਆਪਣੀ ਬਿਵਸਥਾ ਦੇ ਅਨੁਸਾਰ ਇਸ ਦਾ ਨਿਆਂ ਕਰਨਾ ਚਾਹੁੰਦੇ ਸੀ।