Acts 24:8 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਸ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਤੁਹਾਡੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ ।] ਤੁਸੀਂ ਇਹਨਾਂ ਸਾਰੀਆਂ ਗੱਲਾਂ ਦੇ ਬਾਰੇ ਇਸ ਤੋਂ ਜਾਂਚ ਪੜਤਾਲ ਕਰ ਕੇ ਦੇਖ ਲਵੋ ਤਾਂ ਤੁਹਾਨੂੰ ਆਪ ਸਾਡੇ ਲਾਏ ਹੋਏ ਦੋਸ਼ਾਂ ਦਾ ਪਤਾ ਲੱਗ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੀ ਖੁਦ ਜਾਂਚ ਕਰਕੇ ਤੁਸੀਂ ਉਨ੍ਹਾਂ ਸਾਰੇ ਦੋਸ਼ਾਂ ਦੀ ਸੱਚਾਈ ਜਾਣ ਜਾਓਗੇ ਜੋ ਅਸੀਂ ਉਸਦੇ ਖਿਲਾਫ ਲਾ ਰਹੇ ਹਾਂ। ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਆਪ ਜਾਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜੋ ਅਸੀਂ ਇਹ ਦੇ ਜੁੰਮੇ ਲਾਉਂਦੇ ਹਾਂ ਇਸ ਤੋਂ ਮਲੂਮ ਕਰ ਸੱਕੋਗੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے مُدّعیاں نُوں حُکم کِیتا پئی تیرے کول جان] ایہناں سارِیاں گلّاں دی بابت جِنہاں دا الزام اسی اوہدے اُتّے لانے آں تُوں آپ جاچ کے اوہدے توں معلُوم کر سکیں گا۔
Punjabi Standard Bible (Punjabi Standard Bible) 2023
ਅਤੇ ਇਸ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਤੁਹਾਡੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ।] ਤੁਸੀਂ ਇਨ੍ਹਾਂ ਸਭਨਾਂ ਗੱਲਾਂ ਬਾਰੇ ਇਸ ਦੀ ਜਾਂਚ ਕਰਕੇ ਆਪੇ ਜਾਣ ਜਾਓਗੇ ਕਿ ਅਸੀਂ ਇਸ 'ਤੇ ਕੀ ਦੋਸ਼ ਲਾਉਂਦੇ ਹਾਂ।”