Acts 24:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਵੀ ਉਸ ਦੇ ਨਾਲ ਮਿਲ ਕੇ ਦੋਸ਼ ਲਾਏ ਅਤੇ ਕਿਹਾ, “ਇਹ ਸਭ ਗੱਲਾਂ ਠੀਕ ਇਸੇ ਤਰ੍ਹਾਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਦੂਸਰੇ ਯਹੂਦੀਆਂ ਨੇ ਵੀ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਅਤੇ ਦਾਅਵਾ ਕਰਨ ਲੱਗੇ ਕਿ ਇਹ ਸਾਰੇ ਦੋਸ਼ ਸੱਚ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਏਹ ਗੱਲਾਂ ਇਸੇ ਤਰਾਂ ਹਨ।।
Punjabi ERV
ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُودِیاں وی رَل کے دعویٰ کِیتا پئی ایہہ گلّاں ایسے طرح نیں۔
Punjabi Standard Bible (Punjabi Standard Bible) 2023
ਯਹੂਦੀਆਂ ਨੇ ਵੀ ਸਹਿਮਤ ਹੋ ਕੇ ਕਿਹਾ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ।