Acts 25:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਫ਼ੇਸਤੁਸ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕਰ ਕੇ ਉੱਤਰ ਦਿੱਤਾ, “ਤੂੰ ਕੈਸਰ ਅੱਗੇ ਅਪੀਲ ਕੀਤੀ ਹੈ, ਇਸ ਲਈ ਤੂੰ ਕੈਸਰ ਦੇ ਕੋਲ ਹੀ ਜਾਵੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਸਤੁਸ ਨੇ ਆਪਣੀ ਸਭਾ ਨਾਲ ਗੱਲਬਾਤ ਕਰਨ ਤੋਂ ਬਾਅਦ, ਉਸ ਨੇ ਐਲਾਨ ਕੀਤਾ: “ਤੁਸੀਂ ਰੋਮਨ ਪਾਤਸ਼ਾਹ ਕੈਸਰ ਨੂੰ ਬੇਨਤੀ ਕੀਤੀ ਹੈ। ਤੂੰ ਰੋਮਨ ਪਾਤਸ਼ਾਹ ਦੇ ਹੀ ਕੋਲ ਜਾਵੇਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਗਿਣ ਕੇ ਉੱਤਰ ਦਿੱਤਾ ਭਈ ਤੈਂ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ।।
Punjabi ERV
ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فیستُس نے کونسل نال صلاح کر کے جواب دِتّا تُوں قَیصر دی دوہائی دِتّی اے تُوں قَیصر کول ای جائیں گا۔
Punjabi Standard Bible (Punjabi Standard Bible) 2023
ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰਕੇ ਉੱਤਰ ਦਿੱਤਾ, “ਤੂੰ ਕੈਸਰ ਨੂੰ ਅਪੀਲ ਕੀਤੀ ਹੈ, ਤੂੰ ਕੈਸਰ ਕੋਲ ਜਾਵੇਂਗਾ।”