Acts 25:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਦਿਨਾਂ ਦੇ ਬਾਅਦ ਰਾਜਾ ਅਗ੍ਰਿੱਪਾ ਅਤੇ ਬਰਨੀਕੇ, ਫ਼ੇਸਤੁਸ ਦਾ ਸੁਆਗਤ ਕਰਨ ਲਈ ਕੈਸਰਿਯਾ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਦਿਨਾਂ ਬਾਅਦ ਰਾਜਾ ਅਗ੍ਰਿੱਪਾ ਅਤੇ ਬਰਨੀਸ ਫੇਸਤੁਸ ਨੂੰ ਮਿਲਣ ਲਈ ਕੈਸਰਿਆ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਕੁਝ ਦਿਨ ਬੀਤੇ ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਦੀ ਆਉ ਭਗਤ ਨੂੰ ਆਏ
Punjabi ERV
ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کُجھ دِناں پِچّھوں اگرِپّا بادشاہ تے برنِیکے نے قَیصریہ وِچ آ کے فیستُس نُوں سلام کِیتا۔
Punjabi Standard Bible (Punjabi Standard Bible) 2023
ਕੁਝ ਦਿਨਾਂ ਬਾਅਦ ਰਾਜਾ ਅਗ੍ਰਿੱਪਾ ਅਤੇ ਬਰਨੀਕੇ, ਫ਼ੇਸਤੁਸ ਦਾ ਸੁਆਗਤ ਕਰਨ ਲਈ ਕੈਸਰਿਯਾ ਵਿੱਚ ਆਏ।