Acts 25:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉੱਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸ ਨੂੰ ਫ਼ੇਲਿਕੁਸ ਨੇ ਕੈਦ ਵਿੱਚ ਰੱਖ ਛੱਡਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਈ ਦਿਨਾਂ ਤੱਕ ਉੱਥੇ ਠਹਿਰੇ । ਫ਼ੇਸਤੁਸ ਨੇ ਰਾਜਾ ਨੂੰ ਪੌਲੂਸ ਦੇ ਬਾਰੇ ਦੱਸਿਆ ਅਤੇ ਕਿਹਾ, “ਫ਼ੇਲਿਕਸ ਇੱਕ ਆਦਮੀ ਨੂੰ ਕੈਦੀ ਛੱਡ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਉੱਥੇ ਬਹੁਤ ਸਾਰੇ ਦਿਨ ਬਿਤਾ ਰਹੇ ਸਨ, ਫੇਸਤੁਸ ਨੇ ਰਾਜੇ ਨਾਲ ਪੌਲੁਸ ਦੇ ਮੁਕੱਦਮਾ ਦੀ ਚਰਚਾ ਕੀਤੀ। ਉਸ ਨੇ ਕਿਹਾ: “ਇੱਥੇ ਇੱਕ ਆਦਮੀ ਹੈ ਜਿਸ ਨੂੰ ਫੇਲਿਕ੍ਸ ਕੈਦੀ ਬਣਾ ਕੇ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਓਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਵਿਥਿਆ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ
Punjabi ERV
ਉਹ ਉਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸਨੂੰ ਫ਼ੇਲਿਕੁਸ ਨੇ ਕੈਦ ਵਿੱਚ ਰਖ ਛਡਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوتھے بُہت دِن رہ پئے فیستُس بادشاہ نُوں پَولُس دا حال دس دِتّا تے آکھیا پئی اِک بندہ اے جِہنُوں فیلِکس قید وِچ چھڈ گیا۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਨੂੰ ਉੱਥੇ ਠਹਿਰੇ ਹੋਏ ਕਈ ਦਿਨ ਹੋ ਗਏ ਤਾਂ ਫ਼ੇਸਤੁਸ ਨੇ ਰਾਜੇ ਨੂੰ ਪੌਲੁਸ ਦੇ ਬਾਰੇ ਦੱਸਦੇ ਹੋਏ ਕਿਹਾ, “ਫ਼ੇਲਿਕਸ ਇੱਕ ਕੈਦੀ ਨੂੰ ਪਿੱਛੇ ਛੱਡ ਗਿਆ ਹੈ।