Acts 25:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਖੜ੍ਹੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਦੋਸ਼ ਨਹੀਂ ਲਾਏ ਜੋ ਮੈਂ ਸੋਚੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਸ ਦੇ ਦੋਸ਼ ਲਾਉਣ ਵਾਲੇ ਖੜ੍ਹੇ ਹੋਏ ਤਾਂ ਉਹਨਾਂ ਨੇ ਉਸ ਉੱਤੇ ਕੋਈ ਗੰਭੀਰ ਦੋਸ਼ ਨਾ ਲਾਏ ਜੋ ਮੈਂ ਸੋਚ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਦੇ ਦੋਸ਼ੀ ਬੋਲਣ ਲਈ ਉੱਠੇ, ਤਾਂ ਉਨ੍ਹਾਂ ਨੇ ਉਸ ਉੱਤੇ ਕਿਸੇ ਜੁਰਮ ਦਾ ਦੋਸ਼ ਨਹੀਂ ਲਗਾਇਆ ਜਿਸ ਦੀ ਮੈਂ ਉਮੀਦ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਦੇ ਮੁਦਈ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਜੁੰਮੇ ਨਾ ਲਾਈ ਜਿਹੀ ਮੈਂ ਸਮਝਦਾ ਸਾਂ
Punjabi ERV
ਯਹੂਦੀ ਖਢ਼ੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਅਪਰਾਧ ਨਹੀਂ ਲਾਏ ਜੋ ਮੈਂ ਸੋਚੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہدے الزام دین والے کھلو گئے تے اوہناں نیں اوہناں بُرائیاں دا جیہڑیاں مَیں سمجھدا ساں اوہدے اُتّے کوئی الزام نئیں لایا۔
Punjabi Standard Bible (Punjabi Standard Bible) 2023
ਪਰ ਉਸ ਦੇ ਮੁਦਈਆਂ ਨੇ ਖੜ੍ਹੇ ਹੋ ਕੇ ਉਸ 'ਤੇ ਅਜਿਹੀ ਕਿਸੇ ਬੁਰਾਈ ਦਾ ਦੋਸ਼ ਨਾ ਲਾਇਆ ਜਿਹੜੀ ਮੈਂ ਸੋਚ ਰਿਹਾ ਸੀ,