Acts 25:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉੱਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸ ਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸੱਕਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਹਾਡੇ ਵਿੱਚੋਂ ਜਿਹੜੇ ਮੁਖੀਆ ਹਨ, ਉਹ ਮੇਰੇ ਨਾਲ ਚੱਲਣ ਅਤੇ ਜੇਕਰ ਉਹ ਦੋਸ਼ੀ ਹੈ ਤਾਂ ਉਸ ਉੱਤੇ ਮੁਕੱਦਮਾ ਚਲਾਉਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਕੁਝ ਆਗੂ ਮੇਰੇ ਨਾਲ ਆਉਣ, ਅਤੇ ਅਗਰ ਜੇ ਉਸ ਆਦਮੀ ਨੇ ਕੁਝ ਗਲਤ ਕੀਤਾ ਹੈ, ਤਾਂ ਉਹ ਉੱਥੇ ਉਸ ਉੱਤੇ ਇਲਜ਼ਾਮ ਲਾ ਸਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਗੱਲਕਰ ਹੋਣ ਓਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਨਾਲਸ਼ ਕਰਨ।।
Punjabi ERV
ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸਕਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھن لگّا پئی تُہاڈے وِچوں جیہڑے اختیار والے ہون سو میرے نال چَلّن۔ جے اوس بندے وِچ کوئی بُھل ہوئے تاں الزام دین۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਤੁਹਾਡੇ ਵਿੱਚੋਂ ਜਿਹੜੇ ਪ੍ਰਮੁੱਖ ਵਿਅਕਤੀ ਹਨ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਦੀ ਕੋਈ ਗਲਤੀ ਹੈ ਤਾਂ ਉਸ 'ਤੇ ਦੋਸ਼ ਲਾਉਣ।”