Acts 26:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਅਗ੍ਰਿੱਪਾ ਨੇ ਪੌਲੂਸ ਨੂੰ ਕਿਹਾ, “ਤੈਨੂੰ ਆਪਣੀ ਸਫ਼ਾਈ ਪੇਸ਼ ਕਰਨ ਦੀ ਆਗਿਆ ਹੈ ।” ਤਦ ਪੌਲੂਸ ਨੇ ਆਪਣੇ ਹੱਥ ਨਾਲ ਇਸ਼ਾਰਾ ਕਰਦੇ ਹੋਏ ਆਪਣੀ ਸਫ਼ਾਈ ਵਿੱਚ ਕਹਿਣਾ ਸ਼ੁਰੂ ਕੀਤਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗ੍ਰਿੱਪਾ ਨੇ ਪੌਲੁਸ ਨੂੰ ਕਿਹਾ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਇਸ ਲਈ ਪੌਲੁਸ ਨੇ ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਪਰਵਾਨਗੀ ਹੈ। ਤਦ ਪੌਲੁਸ ਬਾਂਹ ਕੱਢ ਕੇ ਇਹ ਉਜ਼ਰ ਕਰਨ ਲੱਗਾ, -
Punjabi ERV
ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگرِپّا پَولُس نُوں آکھیا۔ تینُوں اپنی بابت بولن دی اجازت اے۔ تَد پَولُس اپنا ہتّھ وَدّھا کے جواب دین لگّا۔
Punjabi Standard Bible (Punjabi Standard Bible) 2023
ਅਗ੍ਰਿੱਪਾ ਨੇ ਪੌਲੁਸ ਨੂੰ ਕਿਹਾ, “ਤੈਨੂੰ ਆਪਣੇ ਵਿਖੇ ਬੋਲਣ ਦੀ ਅਨੁਮਤੀ ਹੈ।” ਤਦ ਪੌਲੁਸ ਨੇ ਹੱਥ ਨਾਲ ਇਸ਼ਾਰਾ ਕਰਕੇ ਆਪਣੇ ਬਚਾਅ ਵਿੱਚ ਕਿਹਾ;