Acts 26:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਯਰੂਸ਼ਲਮ ਵਿੱਚ ਇਸ ਤਰ੍ਹਾਂ ਕੀਤਾ ਵੀ । ਮੈਂ ਮਹਾਂ-ਪੁਰੋਹਿਤਾਂ ਤੋਂ ਅਧਿਕਾਰ ਪੱਤਰ ਲੈ ਕੇ ਬਹੁਤ ਸਾਰੇ ਭਗਤਾਂ ਨੂੰ ਕੈਦ ਵਿੱਚ ਬੰਦ ਕਰ ਦਿੱਤਾ ਅਤੇ ਜਦੋਂ ਉਹਨਾਂ ਨੂੰ ਕਤਲ ਕੀਤਾ ਗਿਆ ਤਾਂ ਮੈਂ ਇਸ ਨਾਲ ਸਹਿਮਤ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਉਹੀ ਕੁਝ ਹੈ ਜੋ ਮੈਂ ਯੇਰੂਸ਼ਲੇਮ ਵਿੱਚ ਕੀਤਾ ਸੀ। ਮੁੱਖ ਜਾਜਕਾਂ ਕੋਲੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਪ੍ਰਭੂ ਦੇ ਬਹੁਤ ਸਾਰੇ ਪਵਿੱਤਰ ਲੋਕਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ ਅਤੇ ਜਦੋਂ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਜਾਂਦਾ ਸੀ, ਤਾਂ ਮੈਂ ਉਨ੍ਹਾਂ ਦੇ ਵਿਰੁੱਧ ਆਪਣੀ ਮੱਤ ਦਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ
Punjabi ERV
ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬਡ਼ੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਈ ਹਾਂਮੀ ਭਰੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایہو ای مَیں یرُوشلِیم وِچ کِیتا۔ تے سردار کاہِناں توں اختیار لے کے بتھیریاں پاک لوکاں نُوں قید وِچ پایا۔ تے جد اوہ مارے جاندے سن اوہناں دے برخلاف مَیں رائے دیندا ساں۔
Punjabi Standard Bible (Punjabi Standard Bible) 2023
ਅਤੇ ਮੈਂ ਯਰੂਸ਼ਲਮ ਵਿੱਚ ਇਹੋ ਕੀਤਾ। ਮੈਂ ਪ੍ਰਧਾਨ ਯਾਜਕਾਂ ਤੋਂ ਅਧਿਕਾਰ ਪ੍ਰਾਪਤ ਕਰਕੇ ਬਹੁਤ ਸਾਰੇ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕਰਦਾ ਅਤੇ ਉਨ੍ਹਾਂ ਦੇ ਮਾਰੇ ਜਾਣ ਵਿੱਚ ਸਹਿਮਤ ਹੁੰਦਾ ਸੀ।