Acts 26:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸੇ ਕੰਮ ਲਈ ਮੈਂ ਮਹਾਂ-ਪੁਰੋਹਿਤਾਂ ਦੇ ਅਧਿਕਾਰ ਅਤੇ ਆਗਿਆ ਨਾਲ ਦਮਿਸ਼ਕ ਸ਼ਹਿਰ ਨੂੰ ਜਾ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਨ੍ਹਾਂ ਯਾਤਰਾਵਾਂ ਵਿੱਚੋਂ ਇੱਕ ਵੇਲੇ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਦੰਮਿਸ਼ਕ ਸ਼ਹਿਰ ਵੱਲ ਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਪਰਧਾਨ ਜਾਜਕਾਂ ਤੋਂ ਇਖ਼ਤਿਆਰ ਅਤੇ ਹੁਕਮ ਪਾ ਕੇ ਐਸ ਗੱਲ ਉੱਤੇ ਦੰਮਿਸਕ ਨੂੰ ਚੱਲਿਆ ਜਾਂਦਾ ਸਾਂ
Punjabi ERV
“ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس ویلے سردار کاہِناں توں وَس تے سونپنا لے کے مَیں ایسے حال وِچ دمِشق ولّ پیا جاندا ساں۔
Punjabi Standard Bible (Punjabi Standard Bible) 2023
“ਇਸੇ ਸੰਬੰਧ ਵਿੱਚ ਜਦੋਂ ਮੈਂ ਪ੍ਰਧਾਨ ਯਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਦੰਮਿਸਕ ਨੂੰ ਜਾ ਰਿਹਾ ਸੀ