Acts 26:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਹੇ ਰਾਜਾ, ਦੁਪਹਿਰ ਦੇ ਸਮੇਂ ਰਾਹ ਵਿੱਚ ਅਕਾਸ਼ ਤੋਂ ਇੱਕ ਚਾਨਣ ਜੋ ਸੂਰਜ ਤੋਂ ਵੀ ਜ਼ਿਆਦਾ ਚਮਕਦਾਰ ਸੀ, ਮੈਨੂੰ ਅਤੇ ਮੇਰੇ ਨਾਲ ਦੇ ਯਾਤਰੀਆਂ ਨੂੰ ਚਾਰੇ ਪਾਸੇ ਚਮਕਦਾ ਦਿਖਾਈ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਪਿਹਰ ਦੇ ਵੇਲੇ, ਰਾਜਾ ਅਗ੍ਰਿੱਪਾ, ਜਦੋਂ ਮੈਂ ਸੜਕ ਤੇ ਯਾਤਰਾ ਕਰ ਰਿਹਾ ਸੀ, ਤਾਂ ਮੈਂ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਵੇਖੀ, ਜੋ ਸੂਰਜ ਨਾਲੋਂ ਵੀ ਕਿਤੇ ਤੇਜਵਾਨ ਸੀ, ਉਹ ਰੋਸ਼ਨੀ ਮੇਰੇ ਅਤੇ ਮੇਰੇ ਸਾਥੀਆਂ ਦੇ ਆਲੇ-ਦੁਆਲੇ ਚਮਕੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਬਹੁਤ ਉਜਲੀ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫੇਰੇ ਚਮਕਦੀ ਵੇਖੀ
Punjabi ERV
ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹਡ਼ੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں اَے بادشاہ۔ مَیں راہ وِچ دوپہر ویلے اِک چانن ویکھیا۔ جیہڑا سُورج دے چانن نالوں بوہتا سی تے اوہ میرے تے میرے نال دیاں دے چَوفیرے چمکیا۔
Punjabi Standard Bible (Punjabi Standard Bible) 2023
ਤਾਂ ਹੇ ਰਾਜਾ, ਦੁਪਹਿਰ ਦੇ ਸਮੇਂ ਮੈਂ ਰਾਹ ਵਿੱਚ ਅਕਾਸ਼ ਤੋਂ ਸੂਰਜ ਨਾਲੋਂ ਵੀ ਤੇਜ਼ ਇੱਕ ਰੋਸ਼ਨੀ ਆਪਣੇ ਅਤੇ ਆਪਣੇ ਨਾਲ ਸਫ਼ਰ ਕਰਨ ਵਾਲਿਆਂ ਦੁਆਲੇ ਚਮਕਦੀ ਵੇਖੀ।