Acts 26:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਹੇ ਰਾਜਾ ਅਗ੍ਰਿੱਪਾ, ਮੈਂ ਇਸ ਸਵਰਗੀ ਦਰਸ਼ਨ ਦੀ ਉਲੰਘਣਾ ਨਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਾਂ ਫਿਰ, ਰਾਜਾ ਅਗ੍ਰਿੱਪਾ, ਮੈਂ ਸਵਰਗ ਦੇ ਦਰਸ਼ਨ ਤੋਂ ਅਣ-ਆਗਿਆਕਾਰੀ ਨਹੀਂ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸੁਰਗੀ ਦਰਸ਼ਣ ਤੋਂ ਬੇਮੁਖ ਨਾ ਹੋਇਆ
Punjabi ERV
ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸਨੂੰ ਮੰਨਣ ਤੋਂ ਇਨਕਾਰ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے اَے اگرِپّا بادشاہ مَیں اوس اسمانی رویا دی نافرمانی نئیں کِیتی۔
Punjabi Standard Bible (Punjabi Standard Bible) 2023
“ਸੋ ਹੇ ਰਾਜਾ ਅਗ੍ਰਿੱਪਾ, ਮੈਂ ਇਸ ਸਵਰਗੀ ਦਰਸ਼ਨ ਦੀ ਅਣਆਗਿਆਕਾਰੀ ਨਹੀਂ ਕੀਤੀ,