Acts 26:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਯਹੂਦੀਆਂ ਨੇ ਹੈਕਲ ਵਿੱਚ ਮੈਨੂੰ ਫੜਿਆ ਅਤੇ ਮਾਰਨ ਦੀ ਕੋਸ਼ਿਸ਼ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੇਰੇ ਮਾਰ ਸੁੱਟਣ ਦੇ ਪਿੱਛੇ ਪਏ
Punjabi ERV
ਇਸੇ ਕਰਕੇ ਯਹੂਦੀ ਮੈਨੂੰ ਫ਼ਡ਼ਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس سبّب کر کے یہُودِیاں مَینُوں ہیکل وِچ پَھڑکے میرے مار سُٹّن دی کوشش کِیتی۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਦੇ ਕਾਰਨ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।