Acts 26:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜਿਉਂ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਦਾ ਦੁੱਖ ਸਹਿਣਾ ਜ਼ਰੂਰੀ ਸੀ ਤਾਂ ਜੋ ਉਹ ਸਾਰਿਆਂ ਤੋਂ ਪਹਿਲਾਂ ਮੁਰਦਿਆਂ ਵਿੱਚੋਂ ਜਿਊਂਦਾ ਹੋ ਕੇ ਆਪਣੇ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਚਾਨਣ ਦਾ ਸੰਦੇਸ਼ ਦੇਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, “ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਰੂਰ ਹੈ ਜੋ ਮਸੀਹ ਦੁੱਖ ਝੱਲੇ ਅਤੇ ਪਹਿਲਾਂ ਉਹ ਮੁਰਦਿਆਂ ਦੇ ਜੀ ਉੱਠਣ ਤੋਂ ਐਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।।
Punjabi ERV
ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਅਕੇ ਜਿਉਂ ਉਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈਕੇ ਆਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مسِیح ضرُور دُکھ سہے گا۔ تے مُردیاں وِچوں اُٹھ کے ایس قوم نُوں تے غیر قوماں نُوں وی پہلاں اوہ ای چانن دی خبر دے گا۔
Punjabi Standard Bible (Punjabi Standard Bible) 2023
ਅਰਥਾਤ ਮਸੀਹ ਦੁੱਖ ਝੱਲੇਗਾ ਅਤੇ ਮੁਰਦਿਆਂ ਵਿੱਚੋਂ ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਹੋ ਕੇ ਆਪਣੇ ਲੋਕਾਂ ਅਤੇ ਪਰਾਈਆਂ ਕੌਮਾਂ, ਦੋਹਾਂ ਵਿੱਚ ਚਾਨਣ ਦਾ ਪ੍ਰਚਾਰ ਕਰੇਗਾ।”