Acts 26:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਉੱਤੇ ਵਿਸ਼ਵਾਸ ਰੱਖਦੇ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਰੱਖਦੇ ਹੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਦੀ ਪਰਤੀਤ ਕਰਦੇ ਹੋॽ ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਪਰਤੀਤ ਕਰਦੇ ਹੋ
Punjabi ERV
ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰਖਦਾ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے اگرِپّا بادشاہ تُوں نبیاں نُوں مَنّنا ایں؟ مَیں جاننا آں پئی تُوں مَنّنا ایں۔
Punjabi Standard Bible (Punjabi Standard Bible) 2023
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਉੱਤੇ ਵਿਸ਼ਵਾਸ ਕਰਦੇ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ।”