Acts 26:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉੱਠ ਕੇ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਰਾਜਾ, ਰਾਜਪਾਲ, ਬਰਨੀਕੇ ਅਤੇ ਉਹਨਾਂ ਦੇ ਨਾਲ ਬੈਠੇ ਹੋਏ ਲੋਕ ਖੜ੍ਹੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੌਲੁਸ ਅਜੇ ਆਪਣੇ ਲਈ ਬੋਲ ਹੀ ਰਿਹਾ ਸੀ, ਤਾਂ ਰਾਜਾ ਉੱਠਿਆ, ਅਤੇ ਉਸਦੇ ਨਾਲ ਰਾਜਪਾਲ, ਬਰਨੀਸ ਅਤੇ ਉਨ੍ਹਾਂ ਦੇ ਨਾਲ ਬੈਠੇ ਲੋਕ ਉੱਠ ਖੜੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
Punjabi ERV
ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉਠ ਕੇ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بادشاہ تے حاکم تے برنِیکے تے جیہڑے اوہناں دے نال بَیٹھے ہوئے سن اُٹھ کھلوتے۔
Punjabi Standard Bible (Punjabi Standard Bible) 2023
ਤਦ ਰਾਜਾ, ਰਾਜਪਾਲ ਅਤੇ ਬਰਨੀਕੇ ਤੇ ਉਨ੍ਹਾਂ ਦੇ ਨਾਲ ਬੈਠੇ ਸਭ ਲੋਕ ਉੱਠੇ